Text copied!
Bibles in Panjabi

ਗਿਣਤੀ 13:10-18 in Panjabi

Help us?

ਗਿਣਤੀ 13:10-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜ਼ਬੂਲੁਨ ਦੇ ਗੋਤ ਤੋਂ ਸੋਦੀ ਦਾ ਪੁੱਤਰ ਗੱਦੀਏਲ।
11 ਯੂਸੁਫ਼ ਦੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਗੋਤ ਤੋਂ ਸੂਸੀ ਦਾ ਪੁੱਤਰ ਗੱਦੀ।
12 ਦਾਨ ਦੇ ਗੋਤ ਤੋਂ ਗਮੱਲੀ ਦਾ ਪੁੱਤਰ ਅੰਮੀਏਲ।
13 ਆਸ਼ੇਰ ਦੇ ਗੋਤ ਤੋਂ ਮੀਕਾਏਲ ਦਾ ਪੁੱਤਰ ਸਥੂਰ।
14 ਨਫ਼ਤਾਲੀ ਦੇ ਗੋਤ ਤੋਂ ਵਾਫ਼ਸੀ ਦਾ ਪੁੱਤਰ ਨਹਬੀ।
15 ਗਾਦ ਦੇ ਗੋਤ ਤੋਂ ਮਾਕੀ ਦਾ ਪੁੱਤਰ ਗਊਏਲ।
16 ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ।
17 ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ।
18 ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ।
ਗਿਣਤੀ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ