Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 13

ਗਿਣਤੀ 13:18-19

Help us?
Click on verse(s) to share them!
18ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ।
19ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ।

Read ਗਿਣਤੀ 13ਗਿਣਤੀ 13
Compare ਗਿਣਤੀ 13:18-19ਗਿਣਤੀ 13:18-19