Text copied!
Bibles in Panjabi

ਗਿਣਤੀ 13:19-22 in Panjabi

Help us?

ਗਿਣਤੀ 13:19-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ।
20 ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ।
21 ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ।
22 ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।
ਗਿਣਤੀ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ