Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 13

ਗਿਣਤੀ 13:27-28

Help us?
Click on verse(s) to share them!
27ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।
28ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ।

Read ਗਿਣਤੀ 13ਗਿਣਤੀ 13
Compare ਗਿਣਤੀ 13:27-28ਗਿਣਤੀ 13:27-28