Text copied!
Bibles in Panjabi

ਗਿਣਤੀ 13:3-8 in Panjabi

Help us?

ਗਿਣਤੀ 13:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ। ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ।
4 ਅਤੇ ਉਹਨਾਂ ਦੇ ਨਾਮ ਇਹ ਸਨ - ਰਊਬੇਨ ਦੇ ਗੋਤ ਤੋਂ ਜ਼ੱਕੂਰ ਦਾ ਪੁੱਤਰ ਸ਼ੰਮੂਆ।
5 ਸ਼ਿਮਓਨ ਦੇ ਗੋਤ ਤੋਂ ਹੋਰੀ ਦਾ ਪੁੱਤਰ ਸ਼ਾਫਾਟ।
6 ਯਹੂਦਾਹ ਦੇ ਗੋਤ ਤੋਂ ਯਫ਼ੁੰਨਹ ਦਾ ਪੁੱਤਰ ਕਾਲੇਬ।
7 ਯਿੱਸਾਕਾਰ ਦੇ ਗੋਤ ਤੋਂ ਯੂਸੁਫ਼ ਦਾ ਪੁੱਤਰ ਯਿਗਾਲ।
8 ਇਫ਼ਰਾਈਮ ਦੇ ਗੋਤ ਤੋਂ ਨੂਨ ਦਾ ਪੁੱਤਰ ਹੋਸ਼ੇਆ।
ਗਿਣਤੀ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ