Text copied!
Bibles in Panjabi

ਗਿਣਤੀ 14:12-15 in Panjabi

Help us?

ਗਿਣਤੀ 14:12-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ।
13 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ।
14 ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ।
15 ਜੇ ਤੂੰ ਇਸ ਪਰਜਾ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਹਿਮਾ ਸੁਣੀ ਹੈ, ਆਖਣਗੀਆਂ,
ਗਿਣਤੀ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ