Text copied!
Bibles in Panjabi

ਗਿਣਤੀ 15:14-16 in Panjabi

Help us?

ਗਿਣਤੀ 15:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।
15 ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ
16 ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ।
ਗਿਣਤੀ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ