Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 15

ਗਿਣਤੀ 15:22-26

Help us?
Click on verse(s) to share them!
22ਜਦ ਤੁਸੀਂ ਭੁੱਲੋ ਅਤੇ ਇਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਨੇ ਮੂਸਾ ਨੂੰ ਆਖਿਆ ਹੈ।
23ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ।
24ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ।
25ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।
26ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।

Read ਗਿਣਤੀ 15ਗਿਣਤੀ 15
Compare ਗਿਣਤੀ 15:22-26ਗਿਣਤੀ 15:22-26