Text copied!
Bibles in Panjabi

ਗਿਣਤੀ 15:25-27 in Panjabi

Help us?

ਗਿਣਤੀ 15:25-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।
26 ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।
27 ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ।
ਗਿਣਤੀ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ