Text copied!
Bibles in Panjabi

ਗਿਣਤੀ 15:37-40 in Panjabi

Help us?

ਗਿਣਤੀ 15:37-40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਯਹੋਵਾਹ ਨੇ ਮੂਸਾ ਨੂੰ ਆਖਿਆ,
38 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।
39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।
40 ਤਾਂ ਜੋ ਤੁਸੀਂ ਮੇਰੇ ਹੁਕਮ ਯਾਦ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਸ ਤਰ੍ਹਾਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਵੋ।
ਗਿਣਤੀ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ