Text copied!
Bibles in Panjabi

ਗਿਣਤੀ 16:10-13 in Panjabi

Help us?

ਗਿਣਤੀ 16:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ?
11 ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ-ਬੁੜਾਉਂਦੇ ਹੋ?
12 ਤਾਂ ਮੂਸਾ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਾ ਭੇਜਿਆ ਪਰ ਉਨ੍ਹਾਂ ਨੇ ਆਖਿਆ, ਅਸੀਂ ਨਹੀਂ ਆਵਾਂਗੇ।
13 ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?
ਗਿਣਤੀ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ