Text copied!
Bibles in Panjabi

ਗਿਣਤੀ 16:32-35 in Panjabi

Help us?

ਗਿਣਤੀ 16:32-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।
33 ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ।
34 ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!
35 ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ।
ਗਿਣਤੀ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ