Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 16

ਗਿਣਤੀ 16:35-37

Help us?
Click on verse(s) to share them!
35ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ।
36ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
37ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹਨਾਂ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲੈ ਅਤੇ ਤੂੰ ਅੱਗ ਨੂੰ ਖਿਲਾਰ ਦੇ, ਕਿਉਂ ਜੋ ਉਹ ਪਵਿੱਤਰ ਹਨ।

Read ਗਿਣਤੀ 16ਗਿਣਤੀ 16
Compare ਗਿਣਤੀ 16:35-37ਗਿਣਤੀ 16:35-37