Text copied!
Bibles in Panjabi

ਗਿਣਤੀ 17:4-7 in Panjabi

Help us?

ਗਿਣਤੀ 17:4-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਉਨ੍ਹਾਂ ਢਾਂਗਿਆਂ ਨੂੰ ਮੰਡਲੀ ਦੇ ਤੰਬੂ ਵਿੱਚ ਉਸ ਸਾਖੀ ਦੇ ਸੰਦੂਕ ਅੱਗੇ ਜਿੱਥੇ ਮੈਂ ਤੈਨੂੰ ਮਿਲਦਾ ਹਾਂ, ਰੱਖਦੇ।
5 ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ-ਬੁੜਾਉਂਦੇ ਹਨ, ਦੂਰ ਕਰ ਦਿਆਂਗਾ।
6 ਮੂਸਾ ਨੇ ਇਸਰਾਏਲੀਆਂ ਨੂੰ ਇਹ ਗੱਲ ਆਖੀ ਅਤੇ ਉਨ੍ਹਾਂ ਦੇ ਸਾਰੇ ਪ੍ਰਧਾਨਾਂ ਨੇ ਆਪਣੇ ਲਈ, ਆਪਣੇ ਪੁਰਖਿਆਂ ਦੇ ਗੋਤਾਂ ਦੇ ਅਨੁਸਾਰ ਢਾਂਗੇ ਦਿੱਤੇ, ਇਸ ਤਰ੍ਹਾਂ ਬਾਰਾਂ ਢਾਂਗੇ ਹੋਏ ਅਤੇ ਉਨ੍ਹਾਂ ਬਾਰਾਂ ਢਾਂਗਿਆਂ ਵਿੱਚ ਹਾਰੂਨ ਦਾ ਢਾਂਗਾ ਵੀ ਸੀ।
7 ਮੂਸਾ ਨੇ ਉਨ੍ਹਾਂ ਢਾਂਗਿਆਂ ਨੂੰ ਸਾਖੀ ਦੇ ਤੰਬੂ ਵਿੱਚ ਯਹੋਵਾਹ ਦੇ ਅੱਗੇ ਰੱਖ ਦਿੱਤਾ।
ਗਿਣਤੀ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ