Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 17

ਗਿਣਤੀ 17:8-12

Help us?
Click on verse(s) to share them!
8ਦੂਜੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ, ਅਤੇ ਕੀ ਵੇਖਿਆ ਕਿ ਹਾਰੂਨ ਦਾ ਢਾਂਗਾ ਜੋ ਲੇਵੀ ਦੇ ਪਰਿਵਾਰ ਦਾ ਸੀ, ਉਸ ਵਿੱਚੋਂ ਕੁੰਬਲਾਂ ਫੁੱਟੀਆਂ ਹੋਈਆਂ ਸਨ ਅਰਥਾਤ ਉਸ ਉੱਤੇ ਫੁੱਲ ਅਤੇ ਪੱਕੇ ਬਦਾਮ ਵੀ ਲੱਗੇ ਹੋਏ ਸਨ।
9ਤਦ ਮੂਸਾ ਉਹਨਾਂ ਸਾਰਿਆਂ ਢਾਂਗਿਆਂ ਨੂੰ ਯਹੋਵਾਹ ਦੇ ਅੱਗੋਂ ਲੈ ਕੇ ਇਸਰਾਏਲੀਆਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਆਪਣੇ-ਆਪਣੇ ਢਾਂਗੇ ਨੂੰ ਪਹਿਚਾਣ ਕੇ ਲੈ ਲਿਆ।
10ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦਾ ਢਾਂਗਾ ਵਿਦਰੋਹ ਕਰਨ ਵਾਲਿਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ, ਸਾਖੀ ਦੇ ਅੱਗੇ ਫਿਰ ਰੱਖਦੇ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਨੂੰ ਮਿਟਾ ਦੇਵੇ ਕਿਤੇ ਅਜਿਹਾ ਨਾ ਹੋਵੇ ਕਿ ਮਰ ਜਾਣ।
11ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ।
12ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ। ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ।

Read ਗਿਣਤੀ 17ਗਿਣਤੀ 17
Compare ਗਿਣਤੀ 17:8-12ਗਿਣਤੀ 17:8-12