Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 18

ਗਿਣਤੀ 18:22-23

Help us?
Click on verse(s) to share them!
22ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ।
23ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ। ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ।

Read ਗਿਣਤੀ 18ਗਿਣਤੀ 18
Compare ਗਿਣਤੀ 18:22-23ਗਿਣਤੀ 18:22-23