Text copied!
Bibles in Panjabi

ਗਿਣਤੀ 18:23-24 in Panjabi

Help us?

ਗਿਣਤੀ 18:23-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ। ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ।
24 ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ।
ਗਿਣਤੀ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ