Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 18

ਗਿਣਤੀ 18:27-28

Help us?
Click on verse(s) to share them!
27ਇਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ, ਜਿਵੇਂ ਇਹ ਪਿੜ ਦਾ ਅੰਨ ਅਤੇ ਕੋਹਲੂ ਦੇ ਦਾਖ਼ਰਸ ਹੈ।
28ਇਸ ਤਰ੍ਹਾਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ।

Read ਗਿਣਤੀ 18ਗਿਣਤੀ 18
Compare ਗਿਣਤੀ 18:27-28ਗਿਣਤੀ 18:27-28