Text copied!
Bibles in Panjabi

ਗਿਣਤੀ 19:11-14 in Panjabi

Help us?

ਗਿਣਤੀ 19:11-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ।
12 ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਵੀ ਉਹ ਸ਼ੁੱਧ ਨਹੀਂ ਹੋਵੇਗਾ।
13 ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ।
14 ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
ਗਿਣਤੀ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ