Text copied!
Bibles in Panjabi

ਗਿਣਤੀ 19:13-16 in Panjabi

Help us?

ਗਿਣਤੀ 19:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ।
14 ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
15 ਸਾਰੇ ਭਾਂਡੇ ਜਿਨ੍ਹਾਂ ਉੱਤੇ ਕੋਈ ਢੱਕਣ ਨਾ ਹੋਵੇ, ਉਹ ਅਸ਼ੁੱਧ ਹਨ।
16 ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
ਗਿਣਤੀ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ