Text copied!
Bibles in Panjabi

ਗਿਣਤੀ 19:3-6 in Panjabi

Help us?

ਗਿਣਤੀ 19:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਦ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ।
4 ਫੇਰ ਅਲਆਜ਼ਾਰ ਜਾਜਕ ਆਪਣੀ ਉਂਗਲੀ ਨਾਲ ਉਸ ਦੇ ਲਹੂ ਵਿੱਚੋਂ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ।
5 ਤਾਂ ਕੋਈ ਉਸ ਗਾਂ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਮੇਤ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ।
6 ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ।
ਗਿਣਤੀ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ