Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 1

ਗਿਣਤੀ 1:2-6

Help us?
Click on verse(s) to share them!
2ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ।
3ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ।
4ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ।
5ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ।
6ਸ਼ਿਮਓਨ ਲਈ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ।

Read ਗਿਣਤੀ 1ਗਿਣਤੀ 1
Compare ਗਿਣਤੀ 1:2-6ਗਿਣਤੀ 1:2-6