Text copied!
Bibles in Panjabi

ਗਿਣਤੀ 1:2-6 in Panjabi

Help us?

ਗਿਣਤੀ 1:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ।
3 ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ।
4 ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ।
5 ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ।
6 ਸ਼ਿਮਓਨ ਲਈ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ।
ਗਿਣਤੀ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ