5ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ।
6ਸ਼ਿਮਓਨ ਲਈ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ।
7ਯਹੂਦਾਹ ਲਈ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ।
8ਯਿੱਸਾਕਾਰ ਲਈ ਸੂਆਰ ਦਾ ਪੁੱਤਰ ਨਥਨਿਏਲ।
9ਜ਼ਬੂਲੁਨ ਲਈ ਹੇਲੋਨ ਦਾ ਪੁੱਤਰ ਅਲੀਆਬ।
10ਯੂਸੁਫ਼ ਦੇ ਪੁੱਤਰਾਂ ਵਿੱਚੋਂ ਇਫ਼ਰਾਈਮ ਲਈ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤਰ ਗਮਲੀਏਲ।