Text copied!
Bibles in Panjabi

ਗਿਣਤੀ 1:51-52 in Panjabi

Help us?

ਗਿਣਤੀ 1:51-52 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

51 ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ।
52 ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ।
ਗਿਣਤੀ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ