Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 1

ਗਿਣਤੀ 1:9-20

Help us?
Click on verse(s) to share them!
9ਜ਼ਬੂਲੁਨ ਲਈ ਹੇਲੋਨ ਦਾ ਪੁੱਤਰ ਅਲੀਆਬ।
10ਯੂਸੁਫ਼ ਦੇ ਪੁੱਤਰਾਂ ਵਿੱਚੋਂ ਇਫ਼ਰਾਈਮ ਲਈ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤਰ ਗਮਲੀਏਲ।
11ਬਿਨਯਾਮੀਨ ਲਈ ਗਿਦਓਨੀ ਦਾ ਪੁੱਤਰ ਅਬੀਦਾਨ।
12ਦਾਨ ਲਈ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ।
13ਆਸ਼ੇਰ ਲਈ ਆਕਰਾਨ ਦਾ ਪੁੱਤਰ ਪਗੀਏਲ।
14ਗਾਦ ਲਈ ਦਊਏਲ ਦਾ ਪੁੱਤਰ ਅਲਯਾਸਾਫ਼।
15ਨਫ਼ਤਾਲੀ ਲਈ ਏਨਾਨ ਦਾ ਪੁੱਤਰ ਅਹੀਰਾ।
16ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ l ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ।
17ਮੂਸਾ ਅਤੇ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਜਿਨ੍ਹਾਂ ਦੇ ਨਾਮ ਦਾ ਉੱਤੇ ਜ਼ਿਕਰ ਕੀਤਾ ਗਿਆ ਹੈ,
18ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ।
19ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।
20ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

Read ਗਿਣਤੀ 1ਗਿਣਤੀ 1
Compare ਗਿਣਤੀ 1:9-20ਗਿਣਤੀ 1:9-20