Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 20

ਗਿਣਤੀ 20:13-14

Help us?
Click on verse(s) to share them!
13ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ।
14ਫੇਰ ਮੂਸਾ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ।

Read ਗਿਣਤੀ 20ਗਿਣਤੀ 20
Compare ਗਿਣਤੀ 20:13-14ਗਿਣਤੀ 20:13-14