Text copied!
Bibles in Panjabi

ਗਿਣਤੀ 20:13-14 in Panjabi

Help us?

ਗਿਣਤੀ 20:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ।
14 ਫੇਰ ਮੂਸਾ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ।
ਗਿਣਤੀ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ