Text copied!
Bibles in Panjabi

ਗਿਣਤੀ 20:15-17 in Panjabi

Help us?

ਗਿਣਤੀ 20:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਕਿਵੇਂ ਸਾਡੇ ਪਿਉ-ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੱਕ ਰਹੇ ਅਤੇ ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਵਹਾਰ ਕੀਤਾ।
16 ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।
17 ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
ਗਿਣਤੀ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ