Text copied!
Bibles in Panjabi

ਗਿਣਤੀ 20:19-21 in Panjabi

Help us?

ਗਿਣਤੀ 20:19-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ। ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ।
20 ਪਰ ਉਸ ਨੇ ਆਖਿਆ, ਤੁਸੀਂ ਲੰਘ ਨਹੀਂ ਸਕੋਗੇ। ਅਦੋਮ ਵੱਡੀ ਸੈਨਾਂ ਲੈ ਕੇ ਉਹਨਾਂ ਦਾ ਸਾਹਮਣਾ ਕਰਨ ਲਈ ਨਿੱਕਲਿਆ।
21 ਇਸ ਤਰ੍ਹਾਂ ਅਦੋਮ ਨੇ ਇਸਰਾਏਲ ਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੀ ਇਜਾਜ਼ਤ ਨਾ ਦਿੱਤੀ, ਇਸ ਲਈ ਇਸਰਾਏਲੀ ਉੱਥੋਂ ਮੁੜ੍ਹ ਗਏ।
ਗਿਣਤੀ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ