Text copied!
Bibles in Panjabi

ਗਿਣਤੀ 20:25-27 in Panjabi

Help us?

ਗਿਣਤੀ 20:25-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।
26 ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।
27 ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।
ਗਿਣਤੀ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ