Text copied!
Bibles in Panjabi

ਗਿਣਤੀ 21:10-13 in Panjabi

Help us?

ਗਿਣਤੀ 21:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ।
11 ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ।
12 ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ।
13 ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।
ਗਿਣਤੀ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ