Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 21

ਗਿਣਤੀ 21:17-19

Help us?
Click on verse(s) to share them!
17ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ।
18ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!
19ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।

Read ਗਿਣਤੀ 21ਗਿਣਤੀ 21
Compare ਗਿਣਤੀ 21:17-19ਗਿਣਤੀ 21:17-19