Text copied!
Bibles in Panjabi

ਗਿਣਤੀ 21:17-19 in Panjabi

Help us?

ਗਿਣਤੀ 21:17-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ।
18 ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!
19 ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।
ਗਿਣਤੀ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ