Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 21

ਗਿਣਤੀ 21:18-23

Help us?
Click on verse(s) to share them!
18ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!
19ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।
20ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ।
21ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ,
22ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
23ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ।

Read ਗਿਣਤੀ 21ਗਿਣਤੀ 21
Compare ਗਿਣਤੀ 21:18-23ਗਿਣਤੀ 21:18-23