Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 21

ਗਿਣਤੀ 21:2-6

Help us?
Click on verse(s) to share them!
2ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ।
3ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ।
4ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।
5ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!
6ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।

Read ਗਿਣਤੀ 21ਗਿਣਤੀ 21
Compare ਗਿਣਤੀ 21:2-6ਗਿਣਤੀ 21:2-6