Text copied!
Bibles in Panjabi

ਗਿਣਤੀ 21:25-27 in Panjabi

Help us?

ਗਿਣਤੀ 21:25-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।
26 ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ।
27 ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ।
ਗਿਣਤੀ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ