Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 21

ਗਿਣਤੀ 21:30-32

Help us?
Click on verse(s) to share them!
30ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ, ਦੀਬੋਨ ਸ਼ਹਿਰ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਸ਼ਹਿਰ ਤੱਕ ਤਬਾਹ ਕੀਤਾ ਹੈ।
31ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ।
32ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।

Read ਗਿਣਤੀ 21ਗਿਣਤੀ 21
Compare ਗਿਣਤੀ 21:30-32ਗਿਣਤੀ 21:30-32