Text copied!
Bibles in Panjabi

ਗਿਣਤੀ 22:20-21 in Panjabi

Help us?

ਗਿਣਤੀ 22:20-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ।
21 ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ।
ਗਿਣਤੀ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ