Text copied!
Bibles in Panjabi

ਗਿਣਤੀ 22:35-36 in Panjabi

Help us?

ਗਿਣਤੀ 22:35-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ।
36 ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।
ਗਿਣਤੀ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ