Text copied!
Bibles in Panjabi

ਗਿਣਤੀ 22:4-5 in Panjabi

Help us?

ਗਿਣਤੀ 22:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕੀ ਹੁਣ ਇਹ ਦਲ ਸਾਡੇ ਆਲੇ-ਦੁਆਲੇ ਦਾ ਸਭ ਕੁਝ ਖ਼ਤਮ ਕਰ ਜਾਵੇਗਾ ਜਿਵੇਂ ਬਲ਼ਦ ਖੇਤ ਦਾ ਘਾਹ ਖ਼ਤਮ ਕਰ ਦਿੰਦਾ ਹੈ। ਸਿੱਪੋਰ ਦਾ ਪੁੱਤਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ।
5 ਫੇਰ ਉਸ ਨੇ ਪਥੋਰ ਨਗਰ ਨੂੰ, ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੇ ਅੰਸ ਦੇ ਦੇਸ ਵਿੱਚ ਬਓਰ ਦੇ ਪੁੱਤਰ ਬਿਲਆਮ ਕੋਲ, ਸੰਦੇਸ਼ਵਾਹਕ ਘੱਲੇ ਕਿ ਉਹ ਉਸ ਨੂੰ ਇਹ ਆਖ ਕੇ ਸੱਦੇ ਕਿ ਵੇਖੋ, ਇੱਕ ਦਲ ਮਿਸਰ ਤੋਂ ਨਿੱਕਲਿਆ ਹੈ ਅਤੇ ਵੇਖੋ, ਉਹਨਾਂ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਲਿਆ ਹੈ ਅਤੇ ਉਹ ਹੁਣ ਮੇਰੇ ਸਾਹਮਣੇ ਆ ਵੱਸੇ ਹਨ।
ਗਿਣਤੀ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ