Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 22

ਗਿਣਤੀ 22:40-41

Help us?
Click on verse(s) to share them!
40ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਤੇ ਉਨ੍ਹਾਂ ਹਾਕਮਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਭੇਜਿਆ।
41ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ।

Read ਗਿਣਤੀ 22ਗਿਣਤੀ 22
Compare ਗਿਣਤੀ 22:40-41ਗਿਣਤੀ 22:40-41