Text copied!
Bibles in Panjabi

ਗਿਣਤੀ 22:6 in Panjabi

Help us?

ਗਿਣਤੀ 22:6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਹੁਣ ਤੂੰ ਆ ਕੇ ਇਸ ਦਲ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਉਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਦ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਅਜਿਹਾ ਮਾਰੀਏ ਕਿ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦੇਈਏ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਸ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ, ਅਤੇ ਜਿਸ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ।
ਗਿਣਤੀ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ