Text copied!
Bibles in Panjabi

ਗਿਣਤੀ 23:12-16 in Panjabi

Help us?

ਗਿਣਤੀ 23:12-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?
13 ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ।
14 ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
15 ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।
16 ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ
ਗਿਣਤੀ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ