Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 24

ਗਿਣਤੀ 24:15-16

Help us?
Click on verse(s) to share them!
15ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ,
16ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।

Read ਗਿਣਤੀ 24ਗਿਣਤੀ 24
Compare ਗਿਣਤੀ 24:15-16ਗਿਣਤੀ 24:15-16