Text copied!
Bibles in Panjabi

ਗਿਣਤੀ 24:15-16 in Panjabi

Help us?

ਗਿਣਤੀ 24:15-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ,
16 ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
ਗਿਣਤੀ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ