Text copied!
Bibles in Panjabi

ਗਿਣਤੀ 24:2-3 in Panjabi

Help us?

ਗਿਣਤੀ 24:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ।
3 ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ।
ਗਿਣਤੀ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ