Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 24

ਗਿਣਤੀ 24:3-4

Help us?
Click on verse(s) to share them!
3ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ।
4ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।

Read ਗਿਣਤੀ 24ਗਿਣਤੀ 24
Compare ਗਿਣਤੀ 24:3-4ਗਿਣਤੀ 24:3-4