6ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ,
7ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ।