Text copied!
Bibles in Panjabi

ਗਿਣਤੀ 24:6-7 in Panjabi

Help us?

ਗਿਣਤੀ 24:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ,
7 ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ।
ਗਿਣਤੀ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ